HomePunjab Newsਭਗਵੰਤ ਮਾਨ ਦਾ ਵੱਡਾ ਬਿਆਨ: “ਪੰਜਾਬ ਵਿੱਚ ਤੇਲ ਦੀ ਕੋਈ ਕਮੀ ਨਹੀਂ...

ਭਗਵੰਤ ਮਾਨ ਦਾ ਵੱਡਾ ਬਿਆਨ: “ਪੰਜਾਬ ਵਿੱਚ ਤੇਲ ਦੀ ਕੋਈ ਕਮੀ ਨਹੀਂ ”

- Advertisement -spot_imgspot_imgspot_imgspot_img

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਤਾਲਾਬੰਦੀ (Lockdown) ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸੂਬੇ ਕੋਲ ਤੇਲ ਤੇ ਗੈਸ ਦਾ ਲੋੜੀਂਦਾ ਭੰਡਾਰ ਮੌਜੂਦ ਹੈ।

- Advertisement -spot_imgspot_imgspot_imgspot_img
spot_imgspot_imgspot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_imgspot_imgspot_img
Related News